Love Quotes in punjabi for Whatsapp 2021

ਸੁਣੋ ਜੇ ਤੁਸੀਂ ਗੁੱਸੇ ਹੋ ਤਾਂ ਅਸੀਂ ਝੁਕਾਂਗੇ
ਜੇਕਰ ਅਸੀਂ ਗੁੱਸੇ ਹਾਂ ਤਾਂ ਤੁਸੀਂ ਗਲੇ ਲਗਾਓਗੇ

ਬੇਸ਼ਕ ਤੁਹਾਡੇ ਕੋਲ ਗੁੱਸੇ ਹੋਣ ਦਾ ਹੱਕ ਹੈ
ਪਰ ਗੁੱਸੇ ਵਿਚ ਇਸ ਬਾਰੇ ਨਾ ਭੁੱਲੋ ਕਿ ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ

ਪਤਾ ਨਹੀਂ ਕਿਉਂ ਤੁਹਾਨੂੰ ਦੇਖ ਕੇ ਵੀ ਕਿਉਂ,
ਤੁਹਾਨੂੰ ਹੀ ਸਿਰਫ ਦੇਖਣ ਦੀ ਚਾਹਤ ਹੈ !!!!
ਤੁਹਾਡੀ ਇੱਛਾ ਤੋਂ ਪਹਿਲਾਂ ਕਦੇ ਵੀ ਕੁਝ ਨਹੀਂ ਚਾਹੁੰਦਾ ਸੀ,
ਤੁਸੀਂ ਜੋੰ ਮਿਲੇ, ਰੀਜ ਪੂਰਾ ਹੋ ਗਿਆ

ਪਿਆਰ ਨਾਲ ਹੋਣਾ ਜ਼ਰੂਰੀ ਨਹੀਂ ਹੈ.
ਪਰ ਇਹ ਬਹੁਤ ਜਰੂਰੀ ਹੈ ਕਿ ਪਿਆਰ ਜਿਊਂਦਾ ਹੈ ..

ਤੁਸੀਂ ਇਹ ਵੀ ਨਹੀਂ ਸਮਝਦੇ ਕਿ ਤੁਹਾਨੂੰ ਕਿੰਨਾ ਪਿਆਰ ਕਰਦੇ ਹਾਂ
ਸਾਡੇ ਨਾਲ ਜੁੜਨ ਨਾਲੋਂ ਤੁਹਾਡੇ ਲਈ ਥੋੜਾ ਜਿਹਾ ਹੋਰ ਜੁੜਦੇ ਹਾਂ….

ਜੋ ਦਿਲ ਵਿਚ ਵਿਸ਼ੇਸ਼ ਹਨ …
ਉਹ ਹਰ ਵੇਲੇ ਦੇ ਆਲੇ ਦੁਆਲੇ ਹਨ

ਹੱਸਦੇ ਦੁਆਰਾ ਲਿਖੇ ਸ਼ਬਦ ਕਿੱਥੇ ਹਨ?
ਜਦੋਂ ਵੀ ਤੁਸੀਂ ਦਿਲ ਵਿਚ ਡੂਬੇ ਹੁੰਦੇ ਹੋ ਮੈਂ ਤੁਹਾਨੂੰ ਹਰ ਵਾਰ ਬੁਲਾਇਆ ਹੈ….

ਸਿਰਫ ਇਹੀ ਇੱਛਾ ਹੈ ਕਿ ਤੁਹਾਨੂੰ ਆਪਣੇ ਨਾਲੋਂ ਜ਼ਿਆਦਾ ਚਾਹਵਾਂਗੀ,
ਮੈਂ ਰਹਾਂਗੀ ਜਾਂ ਨਹੀਂ, ਮੇਰੀ ਬਫਾ ਹਮੇਸ਼ਾ ਯਾਦ ਰਹੇਗੀ…

ਜਦੋਂ ਇਹ ਅੱਖਾਂ ਦਾ ਦੀਦਾਰ ਹੁੰਦਾ ਹੈ,
ਦਿਨ ਕੋਈ ਭੀ ਹੋਵੇ ਮੇਰਾ ਤੋਹਾਰ ਹੋ ਜਾਂਦਾ ਹੈ

ਨਿਗਾਹ-ਏ-ਇਸ਼ਕ ਦੀ ਅਜੀਬੋ ਸ਼ੌਕ
ਤੁਹਾਨੂੰ ਸਿਰਫ ਦੇਖਿਆ ਅਤੇ ਆਟੋਮੈਟਿਕ ਵੇਖਿਆ

ਪਿਆਰ ਦਾ ਸ਼ੌਕ ਕੌਣ ਸੀ?
ਤੁਸੀਂ ਨੇੜੇ ਆ ਗਏ ਅਤੇ ਪਿਆਰ ਹੋ ਗਯਾ.

ਪਿਆਰ ਕੀ ਹੈ, ਇਹ ਜਾਣਨ ਲਈ ਸਾਨੂੰ ਦੱਸਿਆ ਗਿਆ ਹੈ,
ਕੇਵਲ ਇੱਕ ਦਿਨ ਤੁਸੀਂ ਸਾਨੂੰ ਵੇਖਦੇ ਹੋ ਅਤੇ ਅਸੀਂ ਚਲੇ ਗਏ ਹਾਂ,

ਮੇਰੀ ਇੱਛਾ ਹਜ਼ਾਰਾਂ ਹਨ.
ਪਰ ਲੋੜ ਸਿਰਫ਼ ਤੁਸੀਂ.

ਮੈਂ ਪਿਆਰ ਹਾਂ, ਤੁਸੀਂ ਜ਼ਿੱਦੀ ਹੋ
ਮੈਂ ਤੁਹਾਡੇ ਵਿੱਚ ਹਾਂ, ਤੁਸੀਂ ਮੇਰੇ ਵਿੱਚ ਹੋ…

ਜੇ ਕੋਈ ਵਿਅਕਤੀ ਤੁਹਾਨੂੰ ਸਵੇਰੇ ਉੱਠਦਾ ਹੈ
ਅਤੇ ਸੁੱਤਾ ਹੋਣ ਤੋਂ ਪਹਿਲਾਂ ਉਹ ਯਾਦ ਰੱਖਦਾ ਹੈ
ਇਸ ਲਈ, ਬੇਸ਼ਕ ਤੁਸੀਂ ਉਸ ਲਈ “ਬਹੁਤ ਹੀ ਖਾਸ” ਹੋ

ਮੈਂ ਲਫ਼ਜ ਹਾਂ…….ਮੇਰੋ ਗਲ ਤੂੰ
ਮੈਂ ਓਦੋਂ ਹਾਂ…….ਜਦੋਂ ਮੇਰੇ ਨਾਲ ਤੁਸੀਂ ਹੋ..

ਸੁਣੋ ਜਰਾ
ਤੁਹਾਡੀਆਂ ਮਿੱਠੀਆਂ ਯਾਦਾਂ ਮੇਰੀਆਂ ਅੱਖਾਂ ਵਿੱਚ ਹਨ,
ਅਤੇ ਉਹ ਉਦੋਂ ਤਕ ਰਹੇਨ੍ਗੀਆਂ,ਜਦੋਂ ਤੱਕ ਇਹ ਅੱਖਾਂ ਖੁੱਲ੍ਹੀਆਂ ਹਨ….

ਜ਼ਿੰਦਗੀ ਏਹੀ ਹੈ, ਦੂਆ,ਜਦੋਂ ਵੀ ਤੁਸੀਂ ਅੱਖਾਂ ਖੋਲ੍ਹਦੇ ਹੋ, ਤੁਸੀਂ ਹਰ ਜਗ੍ਹਾ ਹੋ!

ਮੈਂ ਚਾਹੁੰਦੀ ਹਾਂ ਕਿ ਮੇਰੀ ਰਾਹਤ ਕੇਵਲ “ਤੁਸੀਂ”
ਮੇਰਾ ਦਿਲ ਸਿਰਫ ਮੇਰੀ ਜ਼ਿੰਦਗੀ ਹੋ “ਤੁਸੀਂ

ਸਾਨੂੰ ਬਾਦਸਾਹੀ ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ

ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦ

ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ.ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.

ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ ,ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ

ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ

ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ |

ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ

ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ.

ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ.

ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ,,

ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ ਕਿਸਮਤ ਵਾਲੇ ਨੂੰ ਹੀ ਮਿੱਲਦਾ।

ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..👨‍❤️‍👨

ਰੋਣ ਦੀ ਕੀ ਲੋੜ ਜੇ ਕੋਈ 😃ਹਸਾਉਣ ਵਾਲਾ ਮਿਲ ਜਾਵੇ,ਟਾਈਮ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍

ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ

ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ |

ਧੜਕਣਾਂ ਨੂੰ ਵੀ ਰਸਤਾ ਦੇ, ਦੇ ਸੱਜਣਾ ਤੂੰ ਤਾਂ ਸਾਰੇ ਹੀ ਦਿਲ ਤੇ ਕਬਜ਼ਾ ਕਰ ਬੈਠਾ

ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ

ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ

ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ ‘ਮੇਰੇ’ ਤੋਂ ਹੀ ਖੋਹ ਲਿਆ।

ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ

ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ

ਤੇਰੇ ਸਿਵਾ ਕਿਸੇ ਨੂੰ ਦੋ ਪਲ ਨਾ ਦੇਵਾ ਦਿੱਲ ਤਾਂ ਬੜੇ ਦੂਰ ਦੀ ਗੱਲ ਏ |

ਗੱਲ ਕਰਨ ਨੂੰ topic ਨੀ Felling ਹੋਣੀ ਚਾਹੀਦੀ ਆ 🥰

ਸ਼ਿਕਾਇਤ ਤਾਂ ਖੁਦ ਨਾਲ ਆ, ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ |

ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ, ਬਸ ਤੇਰੀ ਆਦਤ ਜਿਹੀ ਆ

ਤੇਰੀ ਖੈਰ ਮੰਗਦੇ ਰਹਾਂਗੇ !… ਤੂੰ ਮਿਲੇ ਚਹੇ ਨਾ ਮਿਲੇ …ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ !

ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ, ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ

ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ.. ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ ☕

ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ, ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ ..

ਤੇਰੇ ਮਿਠੜੇ ਸੁਭਾਅ ਨਾਲ ਮੇਰੀ ਪਹਿਚਾਨ ਹੁੰਦੀ ਆ, ਜੱਟਾ ਤੇਰੇ ਹਾਸਿਆਂ ਤੇ ਜਿੰਦ ਕੁਰਬਾਨ ਹੁੰਦੀ ਹਾਂ

ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ…… ਕਿਸੇ ਦੀ ਨਜ਼ਰ ਕਰਾਉਂਦੀ ਏ….!!

ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |

ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ…

ਤੂੰ ਭੁੱਲ ਕੇ ਵੀ ਨੀ ਭੁੱਲ ਸਕਦੀ ਸਾਡਾ ਪਿਆਰ ਕੁੜੇ, ਜਿਨਾ ਚਾਹੇਗੀ ਭੁੱਲਣਾ ਉਨ੍ਹਾਂ ਕਰੇਗੀ ਯਾਦ ਕੁੜੇ।

ਹੋਤੀ ਰਹੇਗੀ ਮੁਲਾਕਾਤੇ ਤੁਮਸੇ ਨਜ਼ਰੋਂ ਸੇ ਦੂਰ ਹੋ ਦਿਲ ਸੇ ਨਹੀਂ |

♡ਜੇ ਕੁਝ ਸਿੱਖਣਾ ਤਾ ਅੱਖਾ👀 ਨੂੰ ਪੜਣਾ📖 ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..♡||

ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।

ਸਜਾ ਸੁਨਾ ਹੀ ਚੁਕੇ ਹੋ ਤੋ ਹਾਲ ਮਤ ਪੂਛਨਾਂ, ਅਗਰ ਹਮ ਬੇਕਸੂਰ ਨਿਕਲੇ ਤੋ ਤੁਮਹੇ ਤਕਲੀਫ ਹੋਗੀ ।

ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ, ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ…

ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ 🥀 ਬਾਹਰੋਂ ਦਿਲਦਾਰ ਨੇ

ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..

ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..

ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।

ਤੇਰੇ ਖਿਆਲ ਵੀ ਅਖ਼ਬਾਰ 📰 ਵਰਗੇ ਨੇ, ਇੱਕ ਦਿਨ ਵੀ ਛੁੱਟੀ ਨਈ ਕਰਦੇ

ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।

ਹੋਤੀ ਰਹੇਗੀ 🥰 ਮੁਲਾਕ਼ਾਤੇੰ ਤੁਮਸੇ 😊 ਨਜ਼ਰੌ਼ ਸੇ 🧐 ਦੂਰ ਹੋ ਦਿਲ 💕 ਸੇ ਨਹੀਂ,,

ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ, “ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”

ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ, “ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”

ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ |

ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ!!

ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ

ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ, ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ

ਦਿਲ ❤️ ਦਾ ਰੋਗ ਦਵਾ ਹੋ ਜਾਏਗਾ, ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.

ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ

ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!

ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ, ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ

ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..

ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ…

ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ

ਮੇਰੀ ਬੇਚੈਨ ਭਰੀ ਜਿੰਦਗੀ ਚ, ਇਕ ਸਕੂਨ ਆ ਤੂੰ

ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..

ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ ‘ਚ ਰਹਿਣਾ, ਅਸੀਂ ਹੁਣ ਲੋਕਾਂ ਨਾਲ ਨਹੀਂ, ਖੁਦ ਨਾਲ ਇਸ਼ਕ ਕਰਦੇ ਆਂ..

ਤੇਰੇ ਲਈ ਤੇਰੇ ਨਾਲ ਲੜ ਰਹੇ ਹਾਂ 😊ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |

ਖਾਮੋਸ਼ੀ 🤫ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ ਸੁਣਿਆਂ ਹੈ🥰 ਇਬਾਦਤ ਵਿਚ ਬੋਲਿਆ ਨਹੀਂ ਕਰਦੇ |

ਲਫਜ ਤਾ ਲੋਕਾ ਲਈ ਲਿਖਦੇ ਆ.. ਤੂੰ ਤਾ ਅੱਖਾ 👀 ਵਿਚੋ ਪੜਿਆ ਕਰ ਕਮਲਿਆ..

ਜਦੋਂ ਵੀ ਮਿਲਿਆ ਕਰ ਨਜ਼ਰ 👀 ਉਠਾ ਕੇ ਮਿਲਿਆ ਕਰ, ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 👀 ‘ਚ ਵੇਖਣਾ…

ਨੀਲੇ ਨੈਣਾਂ ਦਾ ਰੰਗ ਸੀ ,ਚੜਦੇ ਦੀ ਲਾਲੀ ਵਰਗਾ ਤੈਨੂੰ ਸੱਭ ਪਤਾ ਸੋਹਣਿਆ , ਤੈਥੋਂ ਦੱਸ ਕਾਹਦਾ ਪਰਦਾ |

ਪਤਾ ਨਹੀ ਸੀ ਕਿ ਮੁਹੱਬਤ ਹੋ ਜਾਵੇਗੀ,💐 ਸਾਨੂੰ ਤੇ ਬਸ ਉਸਦਾ ਮੁਸਕਰਾਉਣਾ ਚੰਗਾ ਲੱਗਦਾ ਸੀ |

ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..

ਤੇਰੇ ਦਿੱਲ ❤️ ਨੂੰ ਜਾਂਦਾ ਜੋ ਰਾਹ ਸੱਜਣਾ ਅਸੀ ਰਾਹੀਂ ਓਹਨਾ ਰਾਹਾਂ 🛣️ ਦੇ |

ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ ‘ਤੋਂ..

ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !

ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।

ਕੁਝ ਅੱਖਾਂ…. ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .

ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ ਤੂੰ ਕਿਸੇ ਦਾ ਪਾ ਦੇਵੀ ! ਜੇ ਕੋਈ ਕਰਦਾ ਏ ਕਿਸੇ ਨੂੰ ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ ☺

ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ …

ਤੈਨੂੰ ਪਾਉਣ ਦੀ ਉਮੀਦ ਤਾਂ ਮੁੱਕ ਸਕਦੀ ਆ ਸੱਜਣਾ ਪਰ ਚਾਹਤ ਨਹੀਂ

ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ

ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ

ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ

ਤੇਰਾ ਨਾਮ 😃 ਸੋਹਣਿਅਾ 😍 ਵੇ ਮੈ ਚੂੜੇ ੳੁਤੇ ਲਿਖਣਾ.. °° ਸੋਹਰੇ ਘਰ 🏠 ਜਾਣ ਤੋਂ ਪਹਿਲਾਂ ⬅ ਰੋਟੀਟੁਕ 🍛 ਸਿਖਣਾ..

ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ

ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….

ਚਿੱਤ ਮੇਰਾ ਤੇ ਚੇਤਾ ਤੇਰਾ ❤

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।

ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।

Leave a Comment